Bible Language

Isaiah 38:15 (AKJV) American King James Version

Versions

PAV   ਮੈਂ ਕੀ ਬੋਲਾਂ? ਓਸ ਮੈਨੂੰ ਆਖਿਆ, ਅਤੇ ਓਸ ਆਪ ਕੀਤਾ ਵੀ। ਮੈਂ ਆਪਣੀ ਜਾਨ ਤੀ ਕੁੜੱਤਣ ਦੇ ਕਾਰਨ, ਆਪਣੇ ਸਾਰੇ ਵਰਹੇ ਹੌਲੀ ਹੌਲੀ ਚੱਲਾਂਗਾ।।
IRVPA   ਮੈਂ ਕੀ ਬੋਲਾਂ? ਉਸ ਨੇ ਮੈਨੂੰ ਆਖਿਆ ਅਤੇ ਉਸ ਨੇ ਆਪ ਹੀ ਕੀਤਾ ਵੀ। ਮੈਂ ਆਪਣੀ ਜਾਨ ਦੀ ਕੁੜੱਤਣ ਦੇ ਕਾਰਨ, ਆਪਣੇ ਸਾਰੇ ਸਾਲ ਹੌਲੀ-ਹੌਲੀ ਚੱਲਾਂਗਾ। PEPS