Bible Language

Isaiah 41:23 (AKJV) American King James Version

Versions

PAV   ਤੁਸੀਂ ਸਾਨੂੰ ਅਗਲੀਆਂ ਵਾਰਦਾਤਾਂ ਦੱਸੋ, ਤਾਂ ਅਸੀਂ ਜਾਣਾਂਗੇ ਕਿ ਤੁਸੀਂ ਦਿਉਤੇ ਹੋ, ਹਾਂ, ਭਲਿਆਈ ਕਰੋ ਯਾ ਬੁਰਿਆਈ ਕਰੋ, ਭਈ ਅਸੀਂ ਹੈਰਾਨ ਹੋਈਏ ਅਤੇ ਰਲ ਕੇ ਉਹ ਨੂੰ ਵੇਖੀਏ!
IRVPA   ਤੁਸੀਂ ਸਾਨੂੰ ਹੋਣ ਵਾਲੀਆਂ ਘਟਨਾਵਾਂ ਬਾਰੇ ਦੱਸੋ, ਤਾਂ ਅਸੀਂ ਜਾਣਾਂਗੇ ਕਿ ਤੁਸੀਂ ਦੇਵਤੇ ਹੋ, ਹਾਂ, ਭਲਿਆਈ ਜਾਂ ਬੁਰਿਆਈ ਕੁਝ ਤਾਂ ਕਰੋ, ਤਾਂ ਜੋ ਅਸੀਂ ਹੈਰਾਨ ਹੋਈਏ ਅਤੇ ਰਲ ਕੇ ਉਹ ਨੂੰ ਵੇਖੀਏ!