Bible Language

Isaiah 42:11 (AKJV) American King James Version

Versions

PAV   ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ, ਓਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ, ਸਲਾ ਦੇ ਵਾਸੀ ਜੈਕਾਰਾ ਗਜਾਉਣ, ਪਹਾੜਾਂ ਦੀਆਂ ਟੀਸੀਆਂ ਤੋਂ ਓਹ ਲਲਕਾਰਨ।
IRVPA   ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ, ਉਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ, ਸਲਾ ਦੇ ਵਾਸੀ ਜੈਕਾਰਾ ਗਜਾਉਣ, ਪਹਾੜਾਂ ਦੀਆਂ ਟੀਸੀਆਂ ਤੋਂ ਉਹ ਲਲਕਾਰਨ।