Bible Language

Isaiah 43:2 (AKJV) American King James Version

Versions

PAV   ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਓਹ ਤੈਨੂੰ ਨਾ ਡਬੋਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।
IRVPA   ਜਦ ਤੂੰ ਪਾਣੀਆਂ ਦੇ ਵਿੱਚੋਂ ਦੀ ਲੰਘੇਂਗਾ, ਮੈਂ ਤੇਰੇ ਅੰਗ-ਸੰਗ ਹੋਵਾਂਗਾ, ਅਤੇ ਜਦ ਨਦੀਆਂ ਦੇ ਵਿੱਚੋਂ ਦੀ, ਉਹ ਤੈਨੂੰ ਨਾ ਡੋਬਣਗੀਆਂ, ਜਦ ਤੂੰ ਅੱਗ ਦੇ ਵਿੱਚੋਂ ਦੀ ਚੱਲੇਂਗਾ, ਉਹ ਤੈਨੂੰ ਨਾ ਸਾੜੇਗੀ, ਨਾ ਲਾਟ ਤੇਰੇ ਉੱਤੇ ਬਲੇਗੀ।