Bible Language

Isaiah 48:17 (AKJV) American King James Version

Versions

PAV   ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਉਂ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਜਿਸ ਰਾਹ ਤੈਂ ਜਾਣਾ ਹੈ।
IRVPA   {ਆਪਣੇ ਲੋਕਾਂ ਲਈ ਪਰਮੇਸ਼ੁਰ ਦੀ ਯੋਜਨਾ} PS ਯਹੋਵਾਹ ਤੇਰਾ ਛੁਡਾਉਣ ਵਾਲਾ, ਇਸਰਾਏਲ ਦਾ ਪਵਿੱਤਰ ਪੁਰਖ ਇਹ ਆਖਦਾ ਹੈ, ਮੈਂ ਯਹੋਵਾਹ ਤੇਰਾ ਪਰਮੇਸ਼ੁਰ ਹਾਂ, ਜੋ ਤੈਨੂੰ ਲਾਭ ਉਠਾਉਣ ਦੀ ਸਿੱਖਿਆ ਦਿੰਦਾ ਹਾਂ, ਜੋ ਤੈਨੂੰ ਉਸ ਰਾਹ ਪਾਉਂਦਾ ਹਾਂ, ਜਿਸ ਰਾਹ ਤੂੰ ਜਾਣਾ ਹੈ।