Bible Language

Isaiah 48:8 (AKJV) American King James Version

Versions

PAV   ਨਾਂ ਤੈਂ ਸੁਣਿਆ, ਨਾ ਤੈਂ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸਾਂ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਢਿੱਡ ਤੋਂ ਹੀ ਤੂੰ ਅਪਰਾਧੀ ਅਖਵਾਇਆ।
IRVPA   ਨਾ ਤੂੰ ਸੁਣਿਆ, ਨਾ ਤੂੰ ਜਾਣਿਆ, ਨਾ ਪੁਰਾਣੇ ਸਮੇਂ ਤੋਂ ਤੇਰੇ ਕੰਨ ਖੋਲ੍ਹੇ ਗਏ, ਕਿਉਂ ਜੋ ਮੈਂ ਜਾਣਦਾ ਸੀ ਕਿ ਤੂੰ ਠੱਗੀ ਤੇ ਠੱਗੀ ਕਮਾਵੇਂਗਾ, ਅਤੇ ਕੁੱਖ ਤੋਂ ਹੀ ਤੂੰ ਅਪਰਾਧੀ ਅਖਵਾਇਆ। PEPS