Bible Language

Isaiah 49:19 (AKJV) American King James Version

Versions

PAV   ਨਿਸੰਗ ਤੇਰੇ ਬਰਬਾਦ ਅਤੇ ਵਿਰਾਨ ਅਸਥਾਨ, ਅਤੇ ਤੇਰਾ ਉੱਜੜਿਆ ਹੋਇਆ ਦੇਸ, - ਹੁਣ ਤਾਂ ਤੂੰ ਵਾਸੀਆਂ ਲਈ ਭੀੜੀ ਹੋਵੇਂਗੀ, ਅਤੇ ਤੇਰੇ ਭੱਖ ਲੈਣ ਵਾਲੇ ਦੂਰ ਹੋ ਜਾਣਗੇ।
IRVPA   ਭਾਵੇਂ ਤੂੰ ਬਰਬਾਦ ਅਤੇ ਵਿਰਾਨ ਕੀਤੀ ਗਈ, ਅਤੇ ਤੇਰਾ ਦੇਸ ਉਜਾੜਿਆ ਗਿਆ ਪਰ, - ਹੁਣ ਤਾਂ ਤੂੰ ਵਾਸੀਆਂ ਲਈ ਭੀੜੀ ਹੋਵੇਂਗੀ, ਅਤੇ ਤੈਨੂੰ ਭੱਖ ਲੈਣ ਵਾਲੇ ਦੂਰ ਹੋ ਜਾਣਗੇ।