Bible Language

Isaiah 49:20 (AKJV) American King James Version

Versions

PAV   ਜਿਹੜੇ ਬੱਚੇ ਤੈਥੋਂ ਲਏ ਗਏ ਸਨ, ਓਹ ਫੇਰ ਤੇਰੇ ਕੰਨਾਂ ਵਿੱਚ ਆਖਣਗੇ, ਏਹ ਥਾਂ ਮੇਰੇ ਲਈ ਭੀੜਾ ਹੈ, ਮੈਨੂੰ ਜਗ੍ਹਾ ਦੇਹ ਭਈ ਮੈਂ ਵੱਸਾਂ।
IRVPA   ਜਿਹੜੇ ਬੱਚੇ ਤੈਥੋਂ ਲਏ ਗਏ ਸਨ, ਉਹ ਫੇਰ ਤੇਰੇ ਕੰਨਾਂ ਵਿੱਚ ਆਖਣਗੇ, ਇਹ ਥਾਂ ਸਾਡੇ ਲਈ ਭੀੜਾ ਹੈ, ਸਾਨੂੰ ਜਗ੍ਹਾ ਦੇ ਤਾਂ ਜੋ ਅਸੀਂ ਵੱਸੀਏ।