Bible Language

Isaiah 49:22 (AKJV) American King James Version

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਵੇਖੋ, ਮੈਂ ਆਪਣਾ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਓਹ ਤੇਰੇ ਪੁੱਤ੍ਰਾਂ ਨੂੰ ਝੋਲੀ ਵਿੱਚ ਲਿਆਉਣਗੇ, ਅਤੇ ਤੇਰੀਆਂ ਧੀਆਂ ਮੋਢਿਆਂ ਤੇ ਚੁੱਕੀਆਂ ਜਾਣਗੀਆਂ।
IRVPA   ਪ੍ਰਭੂ ਯਹੋਵਾਹ ਇਹ ਫ਼ਰਮਾਉਂਦਾ ਹੈ, ਵੇਖੋ, ਮੈਂ ਆਪਣੇ ਹੱਥ ਕੌਮਾਂ ਲਈ ਉਠਾਵਾਂਗਾ, ਅਤੇ ਲੋਕਾਂ ਲਈ ਆਪਣਾ ਝੰਡਾ ਉੱਚਾ ਕਰਾਂਗਾ, ਅਤੇ ਉਹ ਤੇਰੇ ਪੁੱਤਰਾਂ ਨੂੰ ਕੁੱਛੜ ਚੁੱਕੀ ਲਿਆਉਣਗੇ, ਅਤੇ ਤੇਰੀਆਂ ਧੀਆਂ ਮੋਢਿਆਂ ਉੱਤੇ ਚੁੱਕੀਆਂ ਜਾਣਗੀਆਂ।