Bible Language

Isaiah 49:4 (AKJV) American King James Version

Versions

PAV   ਤਦ ਮੈਂ ਆਖਿਆ, ਮੈਂ ਧਿਗਾਣੇ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ ਮੁੱਚ ਮੇਰਾ ਇਨਸਾਫ ਯਹੋਵਾਹ ਕੋਲ, ਅਤੇ ਮੇਰਾ ਵੱਟਾ ਮੇਰੇ ਪਰਮੇਸ਼ੁਰ ਕੋਲ ਹੈ।।
IRVPA   ਤਦ ਮੈਂ ਆਖਿਆ, ਮੈਂ ਵਿਅਰਥ ਹੀ ਮਿਹਨਤ ਕੀਤੀ, ਮੈਂ ਆਪਣਾ ਬਲ ਫੋਕਟ ਤੇ ਵਿਅਰਥ ਲਈ ਗੁਆ ਦਿੱਤਾ, ਸੱਚ-ਮੁੱਚ ਮੇਰਾ ਇਨਸਾਫ਼ ਯਹੋਵਾਹ ਕੋਲ, ਅਤੇ ਮੇਰਾ ਬਦਲਾ ਮੇਰੇ ਪਰਮੇਸ਼ੁਰ ਕੋਲ ਹੈ। PEPS