Bible Language

Isaiah 49:5 (AKJV) American King James Version

Versions

PAV   ਹੁਣ ਯਹੋਵਾਹ ਆਖਦਾ ਹੈ, ਜਿਹ ਨੇ ਮੈਨੂੰ ਢਿੱਡੋਂ ਆਪਣਾ ਦਾਸ ਹੋਣ ਲਈ ਸਾਜਿਆ, ਭਈ ਮੈਂ ਯਾਕੂਬ ਨੂੰ ਉਹ ਦੇ ਕੋਲ ਮੁੜ ਲਿਆਵਾਂ, ਅਤੇ ਇਸਰਾਏਲ ਉਹ ਤੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰੀ ਸਮਰਥ ਹੈ, -
IRVPA   ਹੁਣ ਯਹੋਵਾਹ ਇਹ ਆਖਦਾ ਹੈ, ਜਿਸ ਨੇ ਮੈਨੂੰ ਕੁੱਖੋਂ ਹੀ ਆਪਣਾ ਦਾਸ ਹੋਣ ਲਈ ਸਿਰਜਿਆ ਤਾਂ ਜੋ ਮੈਂ ਯਾਕੂਬ ਨੂੰ ਉਹ ਦੇ ਕੋਲ ਮੋੜ ਲਿਆਵਾਂ, ਅਤੇ ਇਸਰਾਏਲ ਉਹ ਦੇ ਕੋਲ ਇਕੱਠਾ ਕੀਤਾ ਜਾਵੇ, ਮੈਂ ਯਹੋਵਾਹ ਦੀ ਨਿਗਾਹ ਵਿੱਚ ਆਦਰ ਪਾਉਂਦਾ ਹਾਂ, ਅਤੇ ਮੇਰਾ ਪਰਮੇਸ਼ੁਰ ਮੇਰਾ ਬਲ ਹੈ, -