Bible Language

Isaiah 49:7 (AKJV) American King James Version

Versions

PAV   ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨਿੰਦੇ ਹੋਏ ਨੂੰ, ਉਸ ਕੌਮ ਦੇ ਘਿਣਾਉਣੇ ਨੂੰ, ਉਸ ਹਾਕਮਾਂ ਦੇ ਦਾਸ ਨੂੰ ਐਉਂ ਆਖਦਾ ਹੈ, - ਪਾਤਸ਼ਾਹ ਵੇਖਣਗੇ ਤੇ ਉੱਠਣਗੇ, ਸਰਦਾਰ ਵੀ ਅਤੇ ਓਹ ਮੱਥਾ ਟੇਕਣਗੇ, ਯਹੋਵਾਹ ਦੇ ਕਾਰਨ ਜੋ ਵਫ਼ਾਦਾਰ ਹੈ, ਇਸਰਾਏਲ ਦਾ ਪਵਿੱਤਰ ਪੁਰਖ ਜਿਹ ਨੇ ਤੈਨੂੰ ਚੁਣਿਆ ਹੈ।।
IRVPA   ਯਹੋਵਾਹ ਇਸਰਾਏਲ ਦਾ ਛੁਟਕਾਰਾ ਦੇਣ ਵਾਲਾ ਅਤੇ ਉਹ ਦਾ ਪਵਿੱਤਰ ਪੁਰਖ, ਉਸ ਨੂੰ ਜਿਸ ਨੂੰ ਤੁੱਛ ਜਾਣਿਆ ਜਾਂਦਾ ਹੈ, ਜਿਹੜਾ ਕੌਮਾਂ ਲਈ ਘਿਣਾਉਣਾ ਹੈ ਅਤੇ ਉਸ ਹਾਕਮਾਂ ਦੇ ਦਾਸ ਨੂੰ ਇਹ ਆਖਦਾ ਹੈ, - ਰਾਜੇ ਤੈਨੂੰ ਵੇਖਣਗੇ ਤੇ ਉੱਠਣਗੇ, ਹਾਕਮ ਵੀ ਅਤੇ ਉਹ ਮੱਥਾ ਟੇਕਣਗੇ, ਇਹ ਯਹੋਵਾਹ ਦੇ ਕਾਰਨ ਹੋਵੇਗਾ ਜੋ ਵਫ਼ਾਦਾਰ ਹੈ, ਇਸਰਾਏਲ ਦੇ ਪਵਿੱਤਰ ਪੁਰਖ ਦੇ ਕਾਰਨ ਜਿਸ ਨੇ ਤੈਨੂੰ ਚੁਣਿਆ ਹੈ। PS