Bible Language

Isaiah 49:8 (AKJV) American King James Version

Versions

PAV   ਯਹੋਵਾਹ ਇਉਂ ਆਖਦਾ ਹੈ, ਮੈਂ ਮਨ ਭਾਉਂਦੇ ਸਮੇਂ ਤੈਨੂੰ ਉੱਤਰ ਦਿੱਤਾ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਛਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਭਈ ਤੂੰ ਦੇਸ ਨੂੰ ਉਠਾਵੇਂ, ਵਿਰਾਨ ਮਿਲਖਾਂ ਨੂੰ ਵੰਡੇਂ,
IRVPA   {ਯਰੂਸ਼ਲਮ ਦਾ ਪੁਨਰ ਨਿਰਮਾਣ} PS ਯਹੋਵਾਹ ਇਹ ਆਖਦਾ ਹੈ, ਮੈਂ ਮਨਭਾਉਂਦੇ ਸਮੇਂ ਤੇਰੀ ਸੁਣ ਲਈ, ਮੈਂ ਮੁਕਤੀ ਦੇ ਦਿਨ ਤੇਰੀ ਸਹਾਇਤਾ ਕੀਤੀ, ਅਤੇ ਮੈਂ ਤੇਰੀ ਰੱਖਿਆ ਕਰਾਂਗਾ ਅਤੇ ਤੈਨੂੰ ਪਰਜਾ ਦੇ ਨੇਮ ਲਈ ਦਿਆਂਗਾ, ਤਾਂ ਜੋ ਤੂੰ ਦੇਸ ਨੂੰ ਬਹਾਲ ਕਰੇਂ, ਵਿਰਾਨ ਵਿਰਾਸਤਾਂ ਨੂੰ ਵੰਡੇਂ,