Bible Language

Isaiah 53:5 (AKJV) American King James Version

Versions

PAV   ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ।
IRVPA   ਪਰ ਉਹ ਸਾਡੇ ਅਪਰਾਧਾਂ ਲਈ ਘਾਇਲ ਕੀਤਾ ਗਿਆ, ਅਤੇ ਸਾਡੀਆਂ ਬਦੀਆਂ ਦੇ ਕਾਰਨ ਕੁਚਲਿਆ ਗਿਆ, ਸਾਡੀ ਸ਼ਾਂਤੀ ਲਈ ਉਸ ਉੱਤੇ ਤਾੜਨਾ ਹੋਈ, ਅਤੇ ਉਸ ਦੇ ਮਾਰ ਖਾਣ ਤੋਂ ਅਸੀਂ ਨਰੋਏ ਕੀਤੇ ਗਏ ਹਾਂ।