Bible Language

Isaiah 56:7 (AKJV) American King James Version

Versions

PAV   ਏਹਨਾਂ ਨੂੰ ਮੈਂ ਆਪਣੇ ਪਵਿੱਤ੍ਰ ਪਹਾੜ ਨੂੰ ਲਿਆਵਾਂਗਾ ਅਤੇ ਓਹਨਾਂ ਨੂੰ ਆਪਣੇ ਪ੍ਰਾਰਥਨਾ ਦੇ ਘਰ ਵਿੱਚ ਅਨੰਦ ਦੁਆਵਾਂਗਾ, ਓਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਤਾਂ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।
IRVPA   ਇਹਨਾਂ ਨੂੰ ਮੈਂ ਆਪਣੇ ਪਵਿੱਤਰ ਪਰਬਤ ਉੱਤੇ ਲਿਆਵਾਂਗਾ ਅਤੇ ਉਹਨਾਂ ਨੂੰ ਆਪਣੇ ਪ੍ਰਾਰਥਨਾ ਘਰ ਵਿੱਚ ਅਨੰਦ ਦੁਆਵਾਂਗਾ, ਉਹਨਾਂ ਦੀਆਂ ਹੋਮ ਬਲੀਆਂ ਅਤੇ ਬਲੀਦਾਨ ਮੇਰੀ ਜਗਵੇਦੀ ਉੱਤੇ ਕਬੂਲ ਹੋਣਗੇ, ਮੇਰਾ ਘਰ ਸਾਰਿਆਂ ਲੋਕਾਂ ਲਈ ਪ੍ਰਾਰਥਨਾ ਦਾ ਘਰ ਸਦਾਵੇਗਾ।