Bible Language

Isaiah 58:11 (AKJV) American King James Version

Versions

PAV   ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਹਾਹ ਦਾ ਪਾਣੀ ਮੁੱਕਦਾ ਨਹੀਂ।
IRVPA   ਯਹੋਵਾਹ ਤੇਰੀ ਅਗਵਾਈ ਸਦਾ ਕਰਦਾ ਰਹੇਗਾ, ਝੁਲਸਿਆਂ ਥਾਵਾਂ ਵਿੱਚ ਤੇਰੀ ਜਾਨ ਨੂੰ ਤ੍ਰਿਪਤ ਕਰੇਗਾ, ਅਤੇ ਤੇਰੀਆਂ ਹੱਡੀਆਂ ਨੂੰ ਮਜ਼ਬੂਤ ਕਰੇਗਾ, ਤੂੰ ਸਿੰਜੇ ਹੋਏ ਬਾਗ਼ ਜਿਹਾ ਹੋਵੇਂਗਾ, ਅਤੇ ਉਸ ਸੁੰਬ ਜਿਹਾ ਜਿਹ ਦਾ ਪਾਣੀ ਮੁੱਕਦਾ ਨਹੀਂ।