Bible Language

Isaiah 58:4 (AKJV) American King James Version

Versions

PAV   ਵੇਖੋ, ਤੁਸੀਂ ਝਗੜੇ ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਅੱਜ ਜਿਹੇ ਵਰਤ ਰੱਖਣ ਨਾਲ, ਤੁਸੀਂ ਆਪਣੀ ਅਵਾਜ਼ ਉੱਚਿਆਈ ਤੋਂ ਨਹੀਂ ਸੁਣਾਓਗੇ।
IRVPA   ਵੇਖੋ, ਤੁਸੀਂ ਝਗੜੇ-ਰਗੜੇ ਲਈ, ਅਤੇ ਬੁਰਿਆਈ ਦੇ ਹੂਰੇ ਮਾਰਨ ਲਈ ਵਰਤ ਰੱਖਦੇ ਹੋ, ਜਿਹੋ ਜਿਹੇ ਵਰਤ ਤੁਸੀਂ ਰੱਖਦੇ ਹੋ ਉਸ ਨਾਲ ਤੁਹਾਡੀ ਅਵਾਜ਼ ਉਚਿਆਈ ਤੇ ਨਹੀਂ ਸੁਣੇਗੀ।