Bible Language

Isaiah 58:6 (AKJV) American King James Version

Versions

PAV   ਜਿਹੜਾ ਵਰਤ ਮੈਂ ਚੁਣਿਆ ਕੀ ਏਹ ਨਹੀਂ ਹੈ, ਭਈ ਤੁਸੀਂ ਬਦੀ ਦੇ ਬੰਧਨਾ ਨੂੰ ਖੋਲ੍ਹੋ, ਅਤੇ ਜੂਲੇ ਦੇ ਬੰਦਾਂ ਨੂੰ ਤੋੜੋ? ਦਬੈਲਾਂ ਨੂੰ ਛੁਡਾਓ ਅਰ ਹਰ ਜੂਲੇ ਨੂੰ ਭੰਨ ਸੁੱਟੋ?
IRVPA   ਜਿਹੜਾ ਵਰਤ ਮੈਂ ਚੁਣਿਆ ਕੀ ਉਹ ਇਹ ਨਹੀਂ ਹੈ ਕਿ ਤੁਸੀਂ ਅਨਿਆਂ ਦੇ ਬੰਧਨਾਂ ਨੂੰ ਖੋਲ੍ਹੋ, ਅਤੇ ਅਨ੍ਹੇਰ ਦੇ ਜੂਲੇ ਦੇ ਬੰਧਨਾਂ ਨੂੰ ਤੋੜੋ? ਕੁਚਲੇ ਹੋਇਆਂ ਨੂੰ ਛੁਡਾਓ ਅਤੇ ਹਰੇਕ ਜੂਲੇ ਨੂੰ ਭੰਨ ਸੁੱਟੋ?