Bible Language

Isaiah 5:11 (AKJV) American King James Version

Versions

PAV   ਹਾਇ ਓਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਭਈ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸੰਝ ਤਿੱਕੁਰ ਠਹਿਰਦੇ ਹਨ, ਭਈ ਮੱਧ ਓਹਨਾਂ ਨੂੰ ਮਸਤ ਕਰ ਦੇਵੇ!
IRVPA   ਹਾਏ ਉਹਨਾਂ ਉੱਤੇ ਜਿਹੜੇ ਸਵੇਰੇ ਉੱਠ ਬੈਠਦੇ, ਤਾਂ ਜੋ ਸ਼ਰਾਬ ਦੇ ਪਿੱਛੇ ਦੌੜਨ, ਜਿਹੜੇ ਸ਼ਾਮ ਤੱਕ ਠਹਿਰਦੇ ਹਨ, ਤਾਂ ਜੋ ਮਧ ਉਹਨਾਂ ਨੂੰ ਮਸਤ ਕਰ ਦੇਵੇ!