Bible Language

Isaiah 60:18 (AKJV) American King James Version

Versions

PAV   ਜ਼ੁਲਮ ਤੇਰੇ ਦੇਸ ਵਿੱਚ ਫੇਰ ਸੁਣਿਆ ਨਾ ਜਾਵੇਗਾ, ਨਾ ਤੇਰੀਆਂ ਹੱਦਾਂ ਵਿੱਚ ਬਰਬਾਦੀ ਯਾ ਤਬਾਹੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣਿਆਂ ਫਾਟਕਾਂ ਨੂੰ ਉਸਤਤ ਸੱਦੇਂਗੀ।
IRVPA   ਤੇਰੇ ਦੇਸ ਵਿੱਚ ਫੇਰ ਕਦੀ ਜ਼ੁਲਮ ਅਤੇ ਤੇਰੀਆਂ ਹੱਦਾਂ ਵਿੱਚ ਬਰਬਾਦੀ ਜਾਂ ਤਬਾਹੀ ਫੇਰ ਕਦੀ ਸੁਣਾਈ ਨਾ ਦੇਵੇਗੀ, ਤੂੰ ਆਪਣੀਆਂ ਕੰਧਾਂ ਨੂੰ ਮੁਕਤੀ, ਅਤੇ ਆਪਣੇ ਫਾਟਕਾਂ ਨੂੰ ਉਸਤਤ ਸੱਦੇਂਗੀ।