Bible Language

Isaiah 66 (AKJV) American King James Version

Versions

PAV   ਯਹੋਵਾਹ ਇਉਂ ਆਖਦਾ ਹੈ ਕਿ ਅਕਾਸ਼ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਉਹ ਭਵਨ ਫੇਰ ਕਿਹੋ ਜਿਹਾ ਹੋਵੇਗਾ ਜੋ ਤੁਸੀਂ ਮੇਰੇ ਲਈ ਬਣਾਓਗੇ? ਅਤੇ ਮੇਰੀ ਅਰਾਮ ਗਾਹ ਫੇਰ ਕਿੱਥੇ ਹੋਵੇਗੀ?
IRVPA   {ਪਰਮੇਸ਼ੁਰ ਕੌਮਾਂ ਦਾ ਨਿਆਂ ਕਰੇਗਾ} PS ਯਹੋਵਾਹ ਇਹ ਆਖਦਾ ਹੈ ਕਿ ਸਵਰਗ ਮੇਰਾ ਸਿੰਘਾਸਣ ਅਤੇ ਧਰਤੀ ਮੇਰੇ ਪੈਰ ਰੱਖਣ ਦੀ ਚੌਂਕੀ ਹੈ, - ਫੇਰ ਤੁਸੀਂ ਮੇਰੇ ਲਈ ਕਿਹੋ ਜਿਹਾ ਭਵਨ ਬਣਾਓਗੇ? ਅਤੇ ਮੇਰੀ ਅਰਾਮਗਾਹ ਫੇਰ ਕਿੱਥੇ ਹੋਵੇਗੀ?