Bible Language

Isaiah 66:19 (AKJV) American King James Version

Versions

PAV   ਮੈਂ ਓਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਓਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ, ਤਰਸ਼ੀਸ਼, ਪੂਲ, ਅਤੇ ਲੂਦ ਵੱਲ ਜੋ ਧਣੁਖ ਕੱਸਦੇ ਹਨ, ਤੂਬਲ ਅਤੇ ਯਾਵਨ ਵਲ ਵੀ, ਦੂਰ ਦੂਰ ਟਾਪੂਆਂ ਵੱਲ, ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ, ਓਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ।
IRVPA   ਮੈਂ ਉਹਨਾਂ ਦੇ ਵਿੱਚ ਇੱਕ ਨਿਸ਼ਾਨ ਰੱਖਾਂਗਾ, ਮੈਂ ਉਹਨਾਂ ਵਿੱਚੋਂ ਭਗੌੜੇ ਕੌਮਾਂ ਵੱਲ ਘੱਲਾਂਗਾ ਜਿਨ੍ਹਾਂ ਨੇ ਮੇਰੀ ਧੁੰਮ ਨਹੀਂ ਸੁਣੀ, ਨਾ ਮੇਰਾ ਪਰਤਾਪ ਵੇਖਿਆ ਹੈ ਅਰਥਾਤ ਤਰਸ਼ੀਸ਼, ਪੂਲ ਅਤੇ ਲੂਦ ਵੱਲ ਜੋ ਧਣੁੱਖ ਕੱਸਦੇ ਹਨ, ਤੂਬਲ ਅਤੇ ਯਾਵਾਨ ਵੱਲ ਵੀ, ਦੂਰ-ਦੂਰ ਟਾਪੂਆਂ ਵੱਲ, ਉਹ ਮੇਰਾ ਪਰਤਾਪ ਕੌਮਾਂ ਵਿੱਚ ਦੱਸਣਗੇ।