Bible Language

Isaiah 66:6 (AKJV) American King James Version

Versions

PAV   ਸ਼ਹਿਰ ਤੋਂ ਰੌਲੇ ਦੀ ਅਵਾਜ਼, ਹੈਕਲ ਤੋਂ ਇੱਕ ਅਵਾਜ਼! ਯਹੋਵਾਹ ਦੀ ਅਵਾਜ਼ ਜੋ ਆਪਣੇ ਵੈਰੀਆਂ ਨੂੰ ਬਦਲਾ ਦਿੰਦਾ ਹੈ!।।
IRVPA   ਸ਼ਹਿਰ ਤੋਂ ਰੌਲ਼ੇ ਦੀ ਅਵਾਜ਼, ਹੈਕਲ ਤੋਂ ਇੱਕ ਅਵਾਜ਼ ਸੁਣਾਈ ਦਿੰਦੀ ਹੈ! ਇਹ ਯਹੋਵਾਹ ਦੀ ਅਵਾਜ਼ ਹੈ, ਜੋ ਆਪਣੇ ਵੈਰੀਆਂ ਨੂੰ ਬਦਲਾ ਦੇ ਰਿਹਾ ਹੈ! PEPS