Bible Language

Isaiah 7:2 (AKJV) American King James Version

Versions

PAV   ਤਾਂ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਨਾਲ ਮਿਲ ਗਿਆ ਤਾਂ ਉਹ ਦਾ ਦਿਲ ਤੇ ਉਹ ਦੇ ਲੋਕਾਂ ਦਾ ਦਿਲ ਕੰਬ ਗਿਆ ਜਿਵੇਂ ਬਣ ਦੇ ਰੁੱਖ ਪੌਣ ਦੇ ਅੱਗੇ ਕੰਬ ਜਾਂਦੇ ਹਨ।।
IRVPA   ਜਦ ਦਾਊਦ ਦੇ ਘਰਾਣੇ ਨੂੰ ਦੱਸਿਆ ਗਿਆ ਕਿ ਅਰਾਮ ਇਫ਼ਰਾਈਮ ਰਾਜ ਨਾਲ ਮਿਲ ਗਿਆ ਹੈ, ਤਾਂ ਆਹਾਜ਼ ਦਾ ਅਤੇ ਉਹ ਦੀ ਪਰਜਾ ਦਾ ਦਿਲ ਅਜਿਹਾ ਕੰਬ ਗਿਆ, ਜਿਵੇਂ ਜੰਗਲੀ ਦਰੱਖਤ ਪੌਣ ਦੇ ਅੱਗੇ ਕੰਬ ਜਾਂਦੇ ਹਨ।