Bible Language

Jeremiah 10:16 (AKJV) American King James Version

Versions

PAV   ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਏਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਾਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ।
IRVPA   ਜਿਹੜਾ ਯਾਕੂਬ ਦਾ ਹਿੱਸਾ ਹੈ ਉਹ ਇਹਨਾਂ ਜਿਹਾ ਨਹੀਂ, ਕਿਉਂ ਜੋ ਉਹ ਸਾਰੀਆਂ ਚੀਜ਼ਾਂ ਦਾ ਸਿਰਜਣਹਾਰ ਹੈ, ਇਸਰਾਏਲ ਦਾ ਗੋਤ ਉਹ ਦੀ ਮਿਰਾਸ ਹੈ, ਸੈਨਾਂ ਦਾ ਯਹੋਵਾਹ ਉਸ ਦਾ ਨਾਮ ਹੈ। PS