Bible Language

Jeremiah 15:15 (AKJV) American King James Version

Versions

PAV   ਹੇ ਯਹੋਵਾਹ, ਤੂੰ ਜਾਣਦਾ ਹੈਂ, ਮੈਨੂੰ ਚੇਤੇ ਕਰ ਅਤੇ ਮੇਰੀ ਖ਼ਬਰ ਲੈ, ਮੇਰੇ ਸਤਾਉਣ ਵਾਲਿਆਂ ਤੋਂ ਮੇਰਾ ਬਦਲਾ ਲੈ। ਆਪਣੀ ਧੀਰਜ ਵਿੱਚੇ ਮੈਂਨੂੰ ਨਾ ਚੁੱਕ ਲਈਂ, ਜਾਣ ਲੈ ਕਿ ਮੈਂ ਤੇਰੇ ਲਈ ਉਲਾਹਮਾ ਝੱਲਿਆ ਹੈ।
IRVPA   ਹੇ ਯਹੋਵਾਹ, ਤੂੰ ਜਾਣਦਾ ਹੈਂ, ਮੈਨੂੰ ਚੇਤੇ ਕਰ ਅਤੇ ਮੇਰੀ ਖ਼ਬਰ ਲੈ, ਮੇਰੇ ਸਤਾਉਣ ਵਾਲਿਆਂ ਤੋਂ ਮੇਰਾ ਬਦਲਾ ਲੈ। ਆਪਣੀ ਧੀਰਜ ਵਿੱਚੋਂ ਮੈਨੂੰ ਨਾ ਚੁੱਕ ਲਈਂ, ਜਾਣ ਲੈ ਕਿ ਮੈਂ ਤੇਰੇ ਲਈ ਉਲਾਹਮਾ ਝੱਲਿਆ ਹੈ।