Bible Language

Jeremiah 16:16 (AKJV) American King James Version

Versions

PAV   ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਓਹ ਓਹਨਾਂ ਨੂੰ ਫੜਨਗੇ ਅਤੇ ਏਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਓਹ ਓਹਨਾਂ ਨੂੰ ਹਰ ਪਹਾੜ ਤੋਂ, ਹਰ ਟਿੱਲੇ ਤੋਂ, ਅਤੇ ਚਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ
IRVPA   {ਆਉਣ ਵਾਲੀ ਸਜ਼ਾ} PS ਵੇਖ ਮੈਂ ਬਹੁਤ ਸਾਰੇ ਮਾਛੀਆਂ ਨੂੰ ਘੱਲਾਂਗਾ, ਯਹੋਵਾਹ ਦਾ ਵਾਕ ਹੈ। ਉਹ ਉਹਨਾਂ ਨੂੰ ਫੜ੍ਹਨਗੇ ਅਤੇ ਇਸ ਦੇ ਪਿੱਛੋਂ ਮੈਂ ਬਹੁਤ ਸਾਰੇ ਸ਼ਿਕਾਰੀਆਂ ਨੂੰ ਘੱਲਾਂਗਾ, ਉਹ ਉਹਨਾਂ ਨੂੰ ਹਰ ਪਰਬਤ ਤੋਂ, ਹਰ ਟਿੱਲੇ ਤੋਂ ਅਤੇ ਚੱਟਾਨਾਂ ਦੀਆਂ ਤੇੜਾਂ ਵਿੱਚੋਂ ਸ਼ਿਕਾਰ ਕਰਨਗੇ