Bible Language

Jeremiah 16:4 (AKJV) American King James Version

Versions

PAV   ਓਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਓਹ ਦੱਬੇ ਜਾਣਗੇ, - ਓਹ ਭੂਮੀ ਉੱਤੇ ਰੂੜੀ ਵਾਂਙੁ ਹੋਣਗੇ, ਓਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਓਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦੀਆਂ ਦੇ ਖਾਣ ਲਈ ਹੋਣਗੀਆਂ।।
IRVPA   ਉਹ ਮੌਤ ਵਾਲੀਆਂ ਬਿਮਾਰੀਆਂ ਨਾਲ ਮਰਨਗੇ। ਨਾ ਕੋਈ ਵਿਰਲਾਪ ਕਰੇਗਾ, ਨਾ ਉਹ ਦੱਬੇ ਜਾਣਗੇ, - ਉਹ ਭੂਮੀ ਉੱਤੇ ਰੂੜੀ ਵਾਂਗੂੰ ਹੋਣਗੇ, ਉਹ ਤਲਵਾਰ ਅਤੇ ਕਾਲ ਨਾਲ ਮੁੱਕ ਜਾਣਗੇ, ਉਹਨਾਂ ਦੀਆਂ ਲੋਥਾਂ ਅਕਾਸ਼ ਦੇ ਪੰਛੀਆਂ ਅਤੇ ਧਰਤੀ ਦੇ ਦਰਿੰਦਿਆਂ ਦੇ ਖਾਣ ਲਈ ਹੋਣਗੀਆਂ।