Bible Language

Jeremiah 16:5 (AKJV) American King James Version

Versions

PAV   ਯਹੋਵਾਹ ਤਾਂ ਐਉਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾਹ ਅਤੇ ਨਾ ਓਹਨਾਂ ਲਈ ਰੋ ਕਿਉਂ ਜੋ ਏਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ
IRVPA   ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਤੂੰ ਸੋਗ ਵਾਲੇ ਘਰ ਨਾ ਵੜ, ਨਾ ਵਿਰਲਾਪ ਲਈ ਜਾ ਅਤੇ ਨਾ ਉਹਨਾਂ ਲਈ ਰੋ ਕਿਉਂ ਜੋ ਇਸ ਪਰਜਾ ਤੋਂ ਮੈਂ ਆਪਣੀ ਸ਼ਾਂਤੀ ਲੈ ਲਈ ਹੈ ਅਰਥਾਤ ਆਪਣੀ ਦਯਾ ਅਤੇ ਰਹਮ, ਯਹੋਵਾਹ ਦਾ ਵਾਕ ਹੈ