Bible Language

Jeremiah 16:7 (AKJV) American King James Version

Versions

PAV   ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਓਹਨਾਂ ਨੂੰ ਕੋਈ ਤੱਸਲੀ ਦਾ ਕਟੋਰਾ ਆਪਣੇ ਪਿਤਾ ਯਾ ਮਾਤਾ ਲਈ ਪੀਣ ਨੂੰ ਦੇਵੇਗਾ
IRVPA   ਨਾ ਕੋਈ ਮਾਤਮ ਕਰਨ ਵਾਲਿਆਂ ਲਈ ਰੋਟੀ ਤੋੜੇਗਾ ਭਈ ਮਰੇ ਹੋਏ ਲਈ ਦਿਲਾਸਾ ਹੋਵੇ, ਨਾ ਉਹਨਾਂ ਨੂੰ ਕੋਈ ਤਸੱਲੀ ਦਾ ਕਟੋਰਾ ਆਪਣੇ ਪਿਉ ਜਾਂ ਆਪਣੀ ਮਾਤਾ ਲਈ ਪੀਣ ਨੂੰ ਦੇਵੇਗਾ