Bible Language

Jeremiah 17:5 (AKJV) American King James Version

Versions

PAV   ਯਹੋਵਾਹ ਐਉਂ ਫ਼ਰਮਾਉਂਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!
IRVPA   {ਕੁਝ ਕਹਾਉਤਾਂ} PS ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਸਰਾਪ ਉਸ ਮਰਦ ਉੱਤੇ ਜਿਹੜਾ ਆਦਮੀ ਦਾ ਭਰੋਸਾ ਕਰਦਾ ਹੈ, ਅਤੇ ਬਸ਼ਰ ਨੂੰ ਆਪਣੀ ਬਾਂਹ ਬਣਾਉਂਦਾ ਹੈ, ਜਿਹ ਦਾ ਦਿਲ ਯਹੋਵਾਹ ਵੱਲੋਂ ਫਿਰ ਜਾਂਦਾ ਹੈ!