Bible Language

Jeremiah 23:32 (AKJV) American King James Version

Versions

PAV   ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਓਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੀ ਘੁਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਓਹਨਾਂ ਨੂੰ ਘੱਲਿਆ, ਨਾ ਓਹਨਾਂ ਨੂੰ ਹੁਕਮ ਦਿੱਤਾ, ਨਾ ਹੀ ਓਹ ਏਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ।।
IRVPA   ਵੇਖੋ, ਮੈਂ ਝੂਠੇ ਸੁਫਨਿਆਂ ਦੇ ਅਗੰਮ ਵਾਚਣ ਵਾਲਿਆਂ ਦੇ ਵਿਰੁੱਧ ਹਾਂ, ਯਹੋਵਾਹ ਦਾ ਵਾਕ ਹੈ, ਜਿਹੜੇ ਉਹਨਾਂ ਨੂੰ ਦੱਸਦੇ ਅਤੇ ਮੇਰੀ ਪਰਜਾ ਨੂੰ ਆਪਣਿਆਂ ਝੂਠਾਂ ਅਤੇ ਫੋਕੇ ਘਮੰਡ ਨਾਲ ਕੁਰਾਹੇ ਪਾਉਂਦੇ ਹਨ। ਪਰ ਨਾ ਮੈਂ ਉਹਨਾਂ ਨੂੰ ਭੇਜਿਆ, ਨਾ ਉਹਨਾਂ ਨੂੰ ਹੁਕਮ ਦਿੱਤਾ, ਨਾ ਹੀ ਇਸ ਪਰਜਾ ਨੂੰ ਕੋਈ ਲਾਭ ਪੁਚਾਉਂਦੇ ਹਨ, ਯਹੋਵਾਹ ਦਾ ਵਾਕ ਹੈ। PS