Bible Language

Jeremiah 24:5 (AKJV) American King James Version

Versions

PAV   ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਆਖਦਾ ਹੈ, ਮੈਂ ਏਹਨਾਂ ਚੰਗੀਆਂ ਹਜੀਰਾਂ ਵਾਂਙੁ ਯਹੂਦਾਹ ਦੇ ਅਸੀਰਾਂ ਨਾਲ ਜਿਨ੍ਹਾਂ ਨੂੰ ਮੈਂ ਇਸ ਥਾਂ ਤੋਂ ਕਸਦੀਆਂ ਦੀ ਧਰਤੀ ਵਿੱਚ ਘੱਲਿਆ ਹੈ ਭਲਿਆਈ ਕਰਾਂਗਾ
IRVPA   ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਮੈਂ ਇਹਨਾਂ ਚੰਗੀਆਂ ਹੰਜ਼ੀਰਾਂ ਵਾਂਗੂੰ ਯਹੂਦਾਹ ਦੇ ਗ਼ੁਲਾਮਾਂ ਨਾਲ ਜਿਹਨਾਂ ਨੂੰ ਮੈਂ ਇਸ ਥਾਂ ਤੋਂ ਕਸਦੀਆਂ ਦੀ ਧਰਤੀ ਵਿੱਚ ਭੇਜਿਆ ਹੈ ਭਲਿਆਈ ਕਰਾਂਗਾ