Bible Language

Jeremiah 25:5 (AKJV) American King James Version

Versions

PAV   ਏਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆਂ ਬੁਰਿਆਂ ਰਾਹਾਂ ਅਤੇ ਆਪਣਿਆਂ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਸ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪਿਉ ਦਾਦਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ
IRVPA   ਇਹ ਆਖਦੇ ਹੋਏ ਕਿ ਹਰ ਮਨੁੱਖ ਆਪਣਿਆਂ ਬੁਰਿਆਂ ਰਾਹਾਂ ਅਤੇ ਆਪਣੇ ਬੁਰਿਆਂ ਕੰਮਾਂ ਤੋਂ ਮੁੜੇ ਅਤੇ ਉਹ ਭੂਮੀ ਵਿੱਚ ਵੱਸੇ ਜਿਹੜੀ ਯਹੋਵਾਹ ਨੇ ਤੁਹਾਨੂੰ ਅਤੇ ਤੁਹਾਡੇ ਪੁਰਖਿਆਂ ਨੂੰ ਮੁੱਢੋਂ ਲੈ ਕੇ ਸਦਾ ਲਈ ਦਿੱਤੀ ਹੈ