Bible Language

Jeremiah 26:13 (AKJV) American King James Version

Versions

PAV   ਹੁਣ ਤੁਸੀਂ ਆਪਣੀਆਂ ਰਾਹਾਂ ਨੂੰ ਅਤੇ ਆਪਣੇ ਕਰਤੱਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਓਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ
IRVPA   ਹੁਣ ਤੁਸੀਂ ਆਪਣਿਆਂ ਰਾਹਾਂ ਨੂੰ ਅਤੇ ਆਪਣੇ ਕਰਤੱਬਾਂ ਨੂੰ ਠੀਕ ਬਣਾਓ ਅਤੇ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਸੁਣੋ ਅਤੇ ਯਹੋਵਾਹ ਉਸ ਬੁਰਿਆਈ ਤੋਂ ਪਛਤਾਵੇਗਾ ਜਿਹੜੀ ਉਹ ਤੁਹਾਡੇ ਵਿਰੁੱਧ ਬੋਲਿਆ ਸੀ