Bible Language

Jeremiah 26:4 (AKJV) American King James Version

Versions

PAV   ਤੂੰ ਓਹਨਾਂ ਨੂੰ ਆਖ, ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁੱਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ
IRVPA   ਤੂੰ ਉਹਨਾਂ ਨੂੰ ਆਖ, ਯਹੋਵਾਹ ਇਸ ਤਰ੍ਹਾਂ ਫ਼ਰਮਾਉਂਦਾ ਹੈ, - ਜੇ ਤੁਸੀਂ ਮੇਰੀ ਨਾ ਸੁਣੋਗੇ ਕਿ ਮੇਰੀ ਬਿਵਸਥਾ ਉੱਤੇ ਚੱਲੋ ਜਿਹੜੀ ਮੈਂ ਤੁਹਾਡੇ ਅੱਗੇ ਰੱਖੀ ਹੈ