Bible Language

Jeremiah 27:12 (AKJV) American King James Version

Versions

PAV   ਯਹੂਦਾਹ ਦੇ ਪਾਤਸ਼ਾਹ ਸਿਦਕੀਯਾਹ ਨੂੰ ਮੈਂ ਏਹ ਸਾਰੀਆਂ ਗੱਲਾਂ ਬੋਲੀਆਂ ਕਿ ਬਾਬਲ ਤੇ ਪਾਤਸ਼ਾਹ ਦੇ ਜੂਲੇ ਹੇਠ ਆਪਣੀਆਂ ਧੌਣਾਂ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ
IRVPA   ਯਹੂਦਾਹ ਦੇ ਰਾਜਾ ਸਿਦਕੀਯਾਹ ਨੂੰ ਮੈਂ ਇਹ ਸਾਰੀਆਂ ਗੱਲਾਂ ਬੋਲਿਆ ਕਿ ਬਾਬਲ ਦੇ ਰਾਜਾ ਦੇ ਜੂਲੇ ਹੇਠ ਆਪਣੀਆਂ ਧੌਣਾਂ ਰੱਖੋ, ਉਸ ਦੀ ਅਤੇ ਉਸ ਦੇ ਲੋਕਾਂ ਦੀ ਟਹਿਲ ਕਰੋ ਅਤੇ ਜੀਵੋ