Bible Language

Jeremiah 27:18 (AKJV) American King James Version

Versions

PAV   ਪਰ ਜੇ ਓਹ ਨਬੀ ਹੋਣ ਅਤੇ ਯਹੋਵਾਹ ਦਾ ਬਚਨ ਓਹਨਾਂ ਦੇ ਕੋਲ ਹੋਵੇ ਤਾਂ ਓਹ ਸੈਨਾਂ ਦੇ ਯਹੋਵਾਹ ਅੱਗੇ ਸਿਫਾਰਸ਼ ਕਰਨ ਭਈ ਓਹ ਭਾਂਡੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਪਾਤਸ਼ਾਹ ਦੇ ਮਹਿਲ ਵਿੱਚ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਓਹ ਬਾਬਲ ਵਿੱਚ ਨਾ ਲਿਆਂਦੇ ਜਾਣ।।
IRVPA   ਪਰ ਜੇ ਉਹ ਨਬੀ ਹੋਣ ਅਤੇ ਯਹੋਵਾਹ ਦਾ ਬਚਨ ਉਹਨਾਂ ਦੇ ਕੋਲ ਹੋਵੇ ਤਾਂ ਉਹ ਸੈਨਾਂ ਦੇ ਯਹੋਵਾਹ ਅੱਗੇ ਸਿਫ਼ਾਰਸ਼ ਕਰਨ ਭਈ ਉਹ ਭਾਂਡੇ ਜਿਹੜੇ ਯਹੋਵਾਹ ਦੇ ਭਵਨ ਵਿੱਚ ਅਤੇ ਯਹੂਦਾਹ ਦੇ ਰਾਜਾ ਦੇ ਮਹਿਲ ਵਿੱਚ ਅਤੇ ਯਰੂਸ਼ਲਮ ਵਿੱਚ ਰਹਿ ਗਏ ਹਨ ਉਹ ਬਾਬਲ ਵਿੱਚ ਨਾ ਲਿਆਂਦੇ ਜਾਣ।