Bible Language

Jeremiah 2:6 (AKJV) American King James Version

Versions

PAV   ਓਹਨਾ ਨੇ ਨਾ ਆਖਿਆ, ਯਹੋਵਾਹ ਕਿੱਥੇ ਹੈ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹ ਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਬਲ ਅਤੇ ਟੋਇਆਂ ਦੀ ਧਰਤੀ ਦੇ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ।
IRVPA   ਉਹਨਾਂ ਨੇ ਨਾ ਆਖਿਆ ਯਹੋਵਾਹ ਕਿੱਥੇ ਹੈ? ਜਿਹੜਾ ਸਾਨੂੰ ਮਿਸਰ ਦੇਸ ਵਿੱਚੋਂ ਉਤਾਹਾਂ ਲੈ ਆਇਆ, ਜਿਹਨੇ ਉਜਾੜ ਦੇ ਵਿੱਚੋਂ ਦੀ ਸਾਡੀ ਅਗਵਾਈ ਕੀਤੀ, ਥਲ ਅਤੇ ਟੋਇਆਂ ਦੀ ਧਰਤੀ ਵਿੱਚੋਂ ਦੀ, ਔੜ ਤੇ ਮੌਤ ਦੇ ਸਾਯੇ ਦੀ ਧਰਤੀ ਦੇ ਵਿੱਚੋਂ, ਉਹ ਧਰਤੀ ਜਿਹ ਦੇ ਵਿੱਚੋਂ ਦੀ ਕੋਈ ਨਹੀਂ ਲੰਘਦਾ, ਨਾ ਕੋਈ ਆਦਮੀ ਉੱਥੇ ਵੱਸਦਾ ਹੈ।