Bible Language

Jeremiah 31:23 (AKJV) American King James Version

Versions

PAV   ਸੈਨਾਂ ਦੇ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਇੱਕ ਵਾਰ ਫੇਰ ਓਹ ਏਹ ਗੱਲ ਯਹੂਦਾਹ ਦੇ ਦੇਸ ਅਤੇ ਉਹ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਓਹਨਾਂ ਦੀ ਅਸੀਰੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵਸੋਂ ਅਤੇ ਪਵਿੱਤਰ ਪਹਾੜ, ਯਹੋਵਾਹ ਤੈਨੂੰ ਬਕਰਤ ਦੇਵੇ!।।
IRVPA   {ਆਉਣ ਵਾਲੀ ਖੁਸ਼ਹਾਲੀ ਅਤੇ ਨਵਾਂ ਨੇਮ} PS ਸੈਨਾਂ ਦਾ ਯਹੋਵਾਹ ਇਸਰਾਏਲ ਦਾ ਪਰਮੇਸ਼ੁਰ ਇਸ ਤਰ੍ਹਾਂ ਆਖਦਾ ਹੈ, ਇੱਕ ਵਾਰ ਫਿਰ ਉਹ ਇਹ ਗੱਲ ਯਹੂਦਾਹ ਦੇ ਦੇਸ ਅਤੇ ਉਹਨਾਂ ਦੇ ਸ਼ਹਿਰਾਂ ਵਿੱਚ ਆਖਣਗੇ, ਜਦ ਮੈਂ ਉਹਨਾਂ ਦੀ ਗ਼ੁਲਾਮੀ ਨੂੰ ਮੁਕਾ ਦਿਆਂਗਾ, ਹੇ ਧਰਮ ਦੀ ਵੱਸੋਂ ਅਤੇ ਪਵਿੱਤਰ ਪਰਬਤ, ਯਹੋਵਾਹ ਤੈਨੂੰ ਬਰਕਤ ਦੇਵੇ!