Versions
PAV ਵੇਖੋ, ਓਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ
IRVPA ਵੇਖੋ, ਉਹ ਦਿਨ ਆਉਂਦੇ ਹਨ, ਯਹੋਵਾਹ ਦਾ ਵਾਕ ਹੈ, ਕਿ ਮੈਂ ਇਸਰਾਏਲ ਦੇ ਘਰਾਣੇ ਵਿੱਚ ਅਤੇ ਯਹੂਦਾਹ ਦੇ ਘਰਾਣੇ ਵਿੱਚ ਆਦਮੀ ਦਾ ਬੀ ਅਤੇ ਡੰਗਰ ਦਾ ਬੀ ਬੀਜਾਂਗਾ