Bible Language

Jeremiah 31:32 (AKJV) American King James Version

Versions

PAV   ਉਸ ਨੇਮ ਵਾਂਙੁ ਨਹੀਂ ਜਿਹੜਾ ਓਹਨਾਂ ਦੇ ਪਿਉ ਦਾਦਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਓਹਨਾਂ ਦਾ ਹੱਥ ਫੜਿਆ ਭਈ ਓਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਓਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਓਹਨਾਂ ਦਾ ਵਿਆਂਧੜ ਸਾਂ, ਯਹੋਵਾਹ ਦਾ ਵਾਕ ਹੈ
IRVPA   ਉਸ ਨੇਮ ਵਾਂਗੂੰ ਨਹੀਂ ਜਿਹੜਾ ਉਹਨਾਂ ਦੇ ਪੁਰਖਿਆਂ ਨਾਲ ਬੰਨ੍ਹਿਆ ਜਿਸ ਦਿਨ ਮੈਂ ਉਹਨਾਂ ਦਾ ਹੱਥ ਫੜ੍ਹਿਆ ਕਿ ਉਹਨਾਂ ਨੂੰ ਮਿਸਰ ਦੇਸ ਵਿੱਚੋਂ ਬਾਹਰ ਲਿਆਵਾਂ, ਜਿਸ ਮੇਰੇ ਨੇਮ ਨੂੰ ਉਹਨਾਂ ਨੇ ਤੋੜ ਦਿੱਤਾ ਭਾਵੇਂ ਮੈਂ ਉਹਨਾਂ ਦਾ ਸੁਆਮੀ ਸੀ, ਯਹੋਵਾਹ ਦਾ ਵਾਕ ਹੈ