Bible Language

Jeremiah 31:7 (AKJV) American King James Version

Versions

PAV   ਯਹੋਵਾਹ ਤਾਂ ਐਉਂ ਫ਼ਰਮਾਉਂਦਾ ਹੈ, - ਯਾਕੂਬ ਦੇ ਅਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ!
IRVPA   ਯਹੋਵਾਹ ਤਾਂ ਇਸ ਤਰ੍ਹਾਂ ਆਖਦਾ ਹੈ, - ਯਾਕੂਬ ਦੇ ਆਨੰਦ ਲਈ ਜੈਕਾਰਾ ਗਜਾਓ, ਅਤੇ ਕੌਮਾਂ ਦੇ ਮੁਖੀਏ ਲਈ ਲਲਕਾਰੋ! ਸੁਣਾਓ, ਉਸਤਤ ਕਰੋ ਅਤੇ ਆਖੋ, ਯਹੋਵਾਹ, ਆਪਣੀ ਪਰਜਾ ਨੂੰ, ਅਤੇ ਇਸਰਾਏਲ ਦੇ ਬਕੀਏ ਨੂੰ ਬਚਾ ਲੈ!