Bible Language

Jeremiah 41:16 (AKJV) American King James Version

Versions

PAV   ਕਾਰੇਅਹ ਦਾ ਪੁੱਤ੍ਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਹ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਨ੍ਹਾਂ ਨੂੰ ਉਹ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਤੋਂ ਅਹੀਕਾਮ ਦੇ ਪੁੱਤ੍ਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਜੋਧਿਆਂ ਨੂੰ, ਤੀਵੀਆਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਨ੍ਹਾਂ ਨੂੰ ਓਹ ਗਿਬਓਨ ਤੋਂ ਮੋੜ ਲਿਆਇਆ ਸੀ
IRVPA   ਕਾਰੇਆਹ ਦਾ ਪੁੱਤਰ ਯੋਹਾਨਾਨ ਅਤੇ ਫੌਜਾਂ ਦੇ ਸਾਰੇ ਸਰਦਾਰ ਜਿਹੜੇ ਉਸ ਦੇ ਨਾਲ ਸਨ ਬਾਕੀ ਦੇ ਸਾਰੇ ਲੋਕਾਂ ਨੂੰ ਮੋੜ ਲਿਆਏ ਜਿਹਨਾਂ ਨੂੰ ਉਹ ਨੇ ਨਥਨਯਾਹ ਦੇ ਪੁੱਤਰ ਇਸਮਾਏਲ ਤੋਂ ਅਹੀਕਾਮ ਦੇ ਪੁੱਤਰ ਗਦਲਯਾਹ ਨੂੰ ਘਾਤ ਕਰਨ ਦੇ ਪਿੱਛੋਂ ਮਿਸਪਾਹ ਤੋਂ ਲੈ ਲਿਆ ਸੀ, ਅਰਥਾਤ ਸੂਰਮੇ ਯੋਧਿਆਂ ਨੂੰ, ਔਰਤਾਂ ਨੂੰ, ਬੱਚਿਆਂ ਨੂੰ ਅਤੇ ਖੁਸਰਿਆਂ ਨੂੰ ਜਿਹਨਾਂ ਨੂੰ ਉਹ ਗਿਬਓਨ ਤੋਂ ਮੋੜ ਲਿਆਇਆ ਸੀ