Bible Language

Jeremiah 41:3 (AKJV) American King James Version

Versions

PAV   ਨਾਲੇ ਇਸ਼ਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਜੋਧੇ ਸਨ ਮਾਰ ਸੁੱਟਿਆ।।
IRVPA   ਨਾਲੇ ਇਸਮਾਏਲ ਨੇ ਸਾਰੇ ਯਹੂਦੀਆਂ ਨੂੰ ਜਿਹੜੇ ਮਿਸਪਾਹ ਵਿੱਚ ਗਦਲਯਾਹ ਦੇ ਨਾਲ ਸਨ ਅਤੇ ਕਸਦੀਆਂ ਨੂੰ ਜਿਹੜੇ ਉੱਥੇ ਲੱਭੇ ਅਤੇ ਯੋਧੇ ਸਨ ਮਾਰ ਸੁੱਟਿਆ।