Bible Language

Jeremiah 41:6 (AKJV) American King James Version

Versions

PAV   ਤਾਂ ਨਥਨਯਾਹ ਦਾ ਪੁੱਤ੍ਰ ਇਸ਼ਮਾਏਲ ਉਨ੍ਹਾਂ ਨੂੰ ਮਿਲਣ ਲਈ ਮਿਸਪਾਹ ਤੋਂ ਬਾਹਰ ਨਿੱਕਲਿਆ। ਉਹ ਤੁਰਿਆ ਜਾਂਦਾ ਰੋਂਦਾ ਸੀ। ਜਿਵੇਂ ਹੀ ਉਹ ਉਨ੍ਹਾਂ ਨੂੰ ਮਿਲਿਆ ਉਸ ਉਨ੍ਹਾਂ ਨੂੰ ਆਖਿਆ, ਅਹੀਕਾਮ ਦੇ ਪੁੱਤ੍ਰ ਗਦਲਯਾਹ ਕੋਲ ਆਓ
IRVPA   ਤਾਂ ਨਥਨਯਾਹ ਦਾ ਪੁੱਤਰ ਇਸਮਾਏਲ ਉਹਨਾਂ ਨੂੰ ਮਿਲਣ ਲਈ ਮਿਸਪਾਹ ਤੋਂ ਬਾਹਰ ਨਿੱਕਲਿਆ। ਉਹ ਤੁਰਿਆ ਜਾਂਦਾ ਰੋਂਦਾ ਸੀ। ਜਿਵੇਂ ਹੀ ਉਹ ਉਹਨਾਂ ਨੂੰ ਮਿਲਿਆ ਉਸ ਉਹਨਾਂ ਨੂੰ ਆਖਿਆ, ਅਹੀਕਾਮ ਦੇ ਪੁੱਤਰ ਗਦਲਯਾਹ ਕੋਲ ਆਓ