Bible Language

Jeremiah 41:9 (AKJV) American King James Version

Versions

PAV   ਇਹ ਭੋਹਰਾ ਉਹ ਸੀ ਜਿਹੜਾ ਆਸਾ ਪਾਤਸ਼ਾਹ ਨੇ ਇਸਰਾਏਲ ਦੇ ਪਾਤਸ਼ਾਹ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸ਼ਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾਂ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ। ਉਸ ਨੇ ਨਥਨਯਾਹ ਦੇ ਪੁੱਤ੍ਰ ਇਸ਼ਮਾਏਲ ਨੇ ਵੱਢਿਆਂ ਹੋਇਆ ਨਾਲ ਭਰ ਦਿੱਤਾ
IRVPA   ਇਹ ਭੋਹਰਾ ਉਹ ਸੀ ਜਿਹੜਾ ਆਸਾ ਰਾਜਾ ਨੇ ਇਸਰਾਏਲ ਦੇ ਰਾਜਾ ਬਆਸ਼ਾ ਦੇ ਕਾਰਨ ਬਣਾਇਆ ਸੀ ਜਿਹ ਦੇ ਵਿੱਚ ਇਸਮਾਏਲ ਨੇ ਉਨ੍ਹਾਂ ਮਨੁੱਖਾਂ ਦੀਆਂ ਸਾਰੀਆਂ ਲੋਥਾਂ ਜਿਨ੍ਹਾਂ ਨੂੰ ਗਦਲਯਾਹ ਦੇ ਨਾਲ ਮਾਰਿਆ ਸੀ ਪਾਈਆਂ ਸਨ। ਉਸ ਨੂੰ ਨਥਨਯਾਹ ਦੇ ਪੁੱਤਰ ਇਸਮਾਏਲ ਨੇ ਵੱਢਿਆਂ ਹੋਇਆਂ ਨਾਲ ਭਰ ਦਿੱਤਾ