Bible Language

Jeremiah 4:9 (AKJV) American King James Version

Versions

PAV   ਉਸ ਦਿਨ ਐਉਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਪਾਤਸ਼ਾਹ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡੈਂਬਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ
IRVPA   ਉਸ ਦਿਨ ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ ਕਿ ਰਾਜਾ ਦਾ ਦਿਲ ਅਤੇ ਸਰਦਾਰਾਂ ਦੇ ਦਿਲ ਬੈਠ ਜਾਣਗੇ, ਅਤੇ ਜਾਜਕ ਡਰ ਜਾਣਗੇ ਅਤੇ ਨਬੀ ਹੈਰਾਨ ਹੋਣਗੇ