Bible Language

Jeremiah 50:21 (AKJV) American King James Version

Versions

PAV   ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾਹ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਓਹਨਾਂ ਨੂੰ ਵਿਰਾਨ ਕਰ ਅਤੇ ਓਹਨਾਂ ਦੇ ਪਿੱਛੇ ਪੈ ਕੇ ਓਹਨਾਂ ਦਾ ਸੱਤਿਆ ਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੈਨੂੰ ਹੁਕਮ ਦਿੱਤਾ ਹੈ।
IRVPA   {ਪਰਮੇਸ਼ੁਰ ਦੁਆਰਾ ਬਾਬੁਲ ਦਾ ਨਿਆਂ} PS ਮਰਾਥਇਮ ਦੇ ਦੇਸ ਉੱਤੇ ਚੜ੍ਹ ਜਾ, ਅਤੇ ਪਕੋਦ ਦੇ ਵਾਸੀਆਂ ਦੇ ਵਿਰੁੱਧ, ਉਹਨਾਂ ਨੂੰ ਵਿਰਾਨ ਕਰ ਅਤੇ ਉਹਨਾਂ ਦੇ ਪਿੱਛੇ ਪੈ ਕੇ ਉਹਨਾਂ ਦਾ ਸੱਤਿਆਨਾਸ ਕਰ, ਯਹੋਵਾਹ ਦਾ ਵਾਕ ਹੈ, ਉਹ ਸਭ ਕੁਝ ਕਰ ਜਿਹ ਦਾ ਮੈਂ ਤੁਹਾਨੂੰ ਹੁਕਮ ਦਿੱਤਾ ਹੈ।