Bible Language

Jeremiah 50:28 (AKJV) American King James Version

Versions

PAV   ਬਾਬਲ ਦੇ ਦੇਸ ਵਿੱਚੋਂ ਨੱਠਣ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਓਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ
IRVPA   ਬਾਬਲ ਦੇ ਦੇਸ ਵਿੱਚੋਂ ਨੱਠਣ ਵਾਲਿਆਂ ਅਤੇ ਬਚਣ ਵਾਲਿਆਂ ਦੀ ਅਵਾਜ਼ ਹੈ ਭਈ ਉਹ ਸੀਯੋਨ ਵਿੱਚ ਯਹੋਵਾਹ ਸਾਡੇ ਪਰਮੇਸ਼ੁਰ ਦਾ ਬਦਲਾ, ਉਹ ਦੀ ਹੈਕਲ ਦਾ ਬਦਲਾ ਦੱਸਣ